1 Kings 18:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੇ ਹੁਣ ਤੂੰ ਚਾਹੁੰਦਾ ਹੈਂ ਕਿ ਮੈਂ ਜਾਕੇ ਇਹ ਆਖਾਂ ਕਿ ਤੂੰ ਇੱਥੇ ਹੈਂ?
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਤੂੰ ਕਹਿੰਦਾ ਹੈਂ ਕਿ ਜਾਹ ਆਪਣੇ ਮਾਲਕ ਨੂੰ ਆਖ ਭਈ ਵੇਖੋ ਏਲੀਯਾਹ ਆਇਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਤੂੰ ਕਹਿੰਦਾ ਹੈਂ ਕਿ ਜਾ ਆਪਣੇ ਮਾਲਕ ਨੂੰ ਆਖ ਕਿ ਵੇਖੋ ਏਲੀਯਾਹ ਆਇਆ ਹੈ।