1 Kings 18:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਸੁਆਮੀ ਨੇ ਉਹ ਨਹੀਂ ਸੁਣਿਆ ਜੋ ਮੈਂ ਕੀਤਾ। ਜਦੋਂ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢ ਰਹੀ ਸੀ, ਮੈਂ ਉਨ੍ਹਾਂ ਵਿੱਚੋਂ 100 ਨਬੀਆਂ ਨੂੰ, ਦੋ ਗੁਫ਼ਾਵਾਂ ਵਿੱਚ ਪੰਜਾਹ-ਪੰਜਾਹ ਕਰਕੇ ਲੁਕਾਅ ਦਿੱਤਾ। ਮੈਂ ਉਨ੍ਹਾਂ ਲਈ ਰੋਟੀ ਅਤੇ ਪਾਣੀ ਵੀ ਲਿਆਉਂਦਾ ਹੁੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਮੇਰੇ ਸੁਆਮੀ ਨੂੰ ਉਹ ਨਹੀਂ ਦੱਸਿਆ ਗਿਆ ਜੋ ਮੈਂ ਕੀਤਾ ਜਦ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢ ਰਹੀ ਸੀ ਭਈ ਮੈਂ ਕਿੱਕਰ ਯਹੋਵਾਹ ਦੇ ਨਬੀਆਂ ਵਿੱਚੋਂ ਸੌ ਮਨੁੱਖ ਪੰਜਾਹ ਪੰਜਾਹ ਕਰ ਕੇ ਇੱਕ ਖੁੰਧਰ ਵਿੱਚ ਲੁਕਾ ਛੱਡੇ ਸਨ ਨਾਲੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ ਸੀ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ, ਮੇਰੇ ਸੁਆਮੀ ਨੂੰ ਉਹ ਨਹੀਂ ਦੱਸਿਆ ਗਿਆ ਜੋ ਮੈਂ ਕੀਤਾ ਜਦ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢ ਰਹੀ ਸੀ ਕਿ ਮੈਂ ਕਿਵੇਂ ਯਹੋਵਾਹ ਦੇ ਨਬੀਆਂ ਵਿੱਚੋਂ ਸੌ ਮਨੁੱਖ ਪੰਜਾਹ-ਪੰਜਾਹ ਕਰ ਕੇ ਇੱਕ ਖੁੰਧਰ ਵਿੱਚ ਲੁਕਾ ਛੱਡੇ ਸਨ ਨਾਲੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ ਸੀ?