1 Kings 18:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੇ ਹੁਣ ਤੂੰ ਕਹਿੰਦਾ ਹੈਂ ਕਿ ਜਾ ਆਪਣੇ ਮਾਲਿਕ ਨੂੰ ਆਖ ਕਿ ਵੇਖੋ ਏਲੀਯਾਹ ਅਇਆ ਹੈ। ਉਹ ਮੈਨੂੰ ਵੱਢ ਸੁੱਟੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਤੂੰ ਕਹਿੰਦਾ ਹੈਂ ਜਾਹ ਆਪਣੇ ਮਾਲਕ ਨੂੰ ਆਖ ਭਈ ਵੇਖੋ ਏਲੀਯਾਹ ਆਇਆ ਹੈ। ਉਹ ਮੈਨੂੰ ਵੱਢ ਸੁੱਟੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਤੂੰ ਕਹਿੰਦਾ ਹੈਂ ਜਾ ਆਪਣੇ ਮਾਲਕ ਨੂੰ ਆਖ ਕਿ ਵੇਖੋ ਏਲੀਯਾਹ ਆਇਆ ਹੈ। ਉਹ ਮੈਨੂੰ ਵੱਢ ਸੁੱਟੇਗਾ।