1 Kings 18:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਏਲੀਯਾਹ ਨੇ ਆਖਿਆ, “ਮੈਂ ਯਹੋਵਾਹ ਸਰਬ-ਸ਼ਕਤੀਮਾਨ ਦੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ, ਜਿਸਦੀ ਮੈਂ ਸੇਵਾ ਕਰਦਾ ਹਾਂ। ਅੱਜ ਮੈਂ ਰਾਜੇ ਦੇ ਸਾਹਮਣੇ ਪ੍ਰਗਟ ਹੋਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਏਲੀਯਾਹ ਨੇ ਆਖਿਆ, ਸੈਨਾਂ ਦੇ ਯਹੋਵਾਹ ਦੀ ਸੌਂਹ ਜਿਹ ਦੇ ਅੱਗੇ ਮੈਂ ਖਲੋਤਾ ਹਾਂ ਮੈਂ ਅੱਜ ਆਪਣਾ ਆਪ ਉਹਨੂੰ ਸੱਚ ਮੁੱਚ ਵਿਖਾਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਏਲੀਯਾਹ ਨੇ ਆਖਿਆ, ਸੈਨਾਂ ਦੇ ਯਹੋਵਾਹ ਦੀ ਸਹੁੰ ਜਿਹ ਦੇ ਅੱਗੇ ਮੈਂ ਖੜ੍ਹਾ ਹਾਂ ਮੈਂ ਅੱਜ ਆਪਣਾ ਆਪ ਉਹ ਨੂੰ ਸੱਚ-ਮੁੱਚ ਵਿਖਾਵਾਂਗਾ।