1 Kings 18:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਓਬਦਿਆਹ ਅਹਾਬ ਨੂੰ ਮਿਲਣ ਲਈ ਗਿਆ ਤੇ ਉਸ ਨੂੰ ਖਬਰ ਦਿੱਤੀ ਤਾਂ ਰਾਜਾ ਅਹਾਬ ਏਲੀਯਾਹ ਦੇ ਮਿਲਣ ਲਈ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਓਬਦਿਆਹ ਅਹਾਬ ਦੇ ਮਿਲਣ ਨੂੰ ਗਿਆ ਅਤੇ ਉਹ ਨੂੰ ਖਬਰ ਦਿੱਤੀ। ਤਾਂ ਅਹਾਬ ਏਲੀਯਾਹ ਦੇ ਮਿਲਣ ਨੂੰ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਓਬਦਿਆਹ ਅਹਾਬ ਨੂੰ ਮਿਲਣ ਲਈ ਗਿਆ ਅਤੇ ਉਹ ਨੂੰ ਖ਼ਬਰ ਦਿੱਤੀ। ਤਾਂ ਅਹਾਬ ਏਲੀਯਾਹ ਦੇ ਮਿਲਣ ਨੂੰ ਆਇਆ।