1 Kings 18:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਸਗੋਂ ਤੂੰ ਮੇਰੇ ਲਈ ਸਾਰੇ ਇਸਰਾਏਲੀਆਂ ਨੂੰ ਕਰਮਲ ਪਰਬਤ ਕੋਲ ਇਕੱਠੇ ਕਰ ਅਤੇ ਬਆਲ ਦੇ 450 ਨਬੀ ਅਤੇ ਅਸ਼ੇਰਾਹ ਦੇਵੀ ਦੇ 400 ਨਬੀ ਜਿਹੜੇ ਈਜ਼ਬਲ ਦੇ ਲੰਗਰ ਵਿੱਚੋਂ ਖਾਂਦੇ ਸਨ, ਉਨ੍ਹਾਂ ਨੂੰ ਵੀ ਬੁਲਾ।”
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਤੂੰ ਮੇਰੇ ਲਈ ਸਾਰਾ ਇਸਰਾਏਲ ਕਰਮਲ ਪਰਬਤ ਕੋਲ ਸੱਦ ਕੇ ਇਕੱਠਾ ਕਰ ਨਾਲੇ ਬਆਲ ਦੇ ਸਾਢੇ ਚਾਰ ਸੌ ਨਬੀ ਅਤੇ ਅਸ਼ੇਰਾਹ ਦੇਵੀ ਦੇ ਚਾਰ ਸੌ ਨਬੀ ਜਿਹੜੇ ਈਜ਼ਬਲ ਦੇ ਲੰਗਰ ਵਿੱਚੋਂ ਖਾਂਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਤੂੰ ਮੇਰੇ ਲਈ ਸਾਰਾ ਇਸਰਾਏਲ ਕਰਮਲ ਪਰਬਤ ਕੋਲ ਸੱਦ ਕੇ ਇਕੱਠਾ ਕਰ ਨਾਲੇ ਬਆਲ ਦੇ ਸਾਢੇ ਚਾਰ ਸੌ ਨਬੀ ਅਤੇ ਅਸ਼ੇਰਾਹ ਦੇਵੀਂ ਦੇ ਚਾਰ ਸੌ ਨਬੀ ਜਿਹੜੇ ਈਜ਼ਬਲ ਦੇ ਲੰਗਰ ਵਿੱਚੋਂ ਖਾਂਦੇ ਹਨ।