1 Kings 18:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਏਲੀਯਾਹ ਅਹਾਬ ਨੂੰ ਮਿਲਣ ਗਿਆ। ਉਸ ਵੇਲੇ ਸਾਮਰਿਯਾ ਵਿੱਚ ਕਾਲ ਪਿਆ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਏਲੀਯਾਹ ਆਪਣੇ ਆਪ ਨੂੰ ਅਹਾਬ ਕੋਲ ਵਿਖਾਉਣ ਲਈ ਤੁਰਿਆ ਅਤੇ ਸਾਮਰਿਯਾ ਵਿੱਚ ਸਖਤ ਕਾਲ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਏਲੀਯਾਹ ਆਪਣੇ ਆਪ ਨੂੰ ਅਹਾਬ ਕੋਲ ਵਿਖਾਉਣ ਲਈ ਤੁਰਿਆ ਅਤੇ ਸਾਮਰਿਯਾ ਵਿੱਚ ਸਖ਼ਤ ਕਾਲ ਸੀ।