1 Kings 18:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਅਹਾਬ ਨੇ ਸਾਰੇ ਇਸਰਾਏਲੀਆਂ ਤੇ ਉਨ੍ਹਾਂ ਨਬੀਆਂ ਨੂੰ ਕਰਮਲ ਪਰਬਤ ਤੇ ਬੁਲਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਅਹਾਬ ਨੇ ਸਾਰੇ ਇਸਰਾਏਲੀਆਂ ਨੂੰ ਸੱਦਿਆ ਅਤੇ ਓਹਨਾਂ ਨਬੀਆਂ ਨੂੰ ਕਰਮਲ ਪਰਬਤ ਉੱਤੇ ਇਕੱਠਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਾਅਦ ਅਹਾਬ ਨੇ ਸਾਰੇ ਇਸਰਾਏਲੀਆਂ ਨੂੰ ਸੱਦਿਆ ਅਤੇ ਉਹਨਾਂ ਨਬੀਆਂ ਨੂੰ ਕਰਮਲ ਪਰਬਤ ਉੱਤੇ ਇਕੱਠਾ ਕੀਤਾ।