1 Kings 18:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਏਲੀਯਾਹ ਨੇ ਸਾਰੇ ਲੋਕਾਂ ਨੂੰ ਸੰਬੋਧਿਤ ਕੀਤਾ ਅਤੇ ਆਖਿਆ, “ਤੁਸੀਂ ਕਦੋਂ ਤੀਕ ਦੁਚਿਤੀ ਵਿੱਚ ਰਹੋਗੇ? ਜੇਕਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਸ ਦੇ ਮਗਰ ਲੱਗੋ। ਜੇਕਰ ਬਆਲ ਸੱਚਾ ਪਰਮੇਸ਼ੁਰ ਹੈ, ਉਸ ਦੇ ਮਗਰ ਲੱਗੋ!” ਪਰ ਲੋਕ ਇੱਕ ਸ਼ਬਦ ਵੀ ਨਾ ਬੋਲੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਏਲੀਯਾਹ ਸਾਰੇ ਲੋਕਾਂ ਕੋਲ ਆਇਆ ਅਤੇ ਉਨ੍ਹਾਂ ਨੂੰ ਆਖਿਆ, ਭਲਾ, ਤੁਸੀਂ ਕਦ ਤੀਕ ਦੋ ਖਿਆਲਾਂ ਉੱਤੇ ਲੰਗੜਾ ਕੇ ਚੱਲੋਗੇ? ਜੇ ਯਹੋਵਾਹ ਪਰਮੇਸ਼ੁਰ ਹੈ ਤਾਂ ਉਹ ਦੇ ਮਗਰ ਲੱਗੋ ਪਰ ਜੇ ਬਆਲ ਹੈ ਤਾਂ ਉਹ ਦੇ ਮਗਰ ਲੱਗੋ ਤਾਂ ਲੋਕਾਂ ਨੇ ਉਸ ਦੇ ਉੱਤਰ ਵਿੱਚ ਇੱਕ ਗੱਲ ਵੀ ਨਾ ਆਖੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਏਲੀਯਾਹ ਸਾਰੇ ਲੋਕਾਂ ਕੋਲ ਆਇਆ ਅਤੇ ਉਨ੍ਹਾਂ ਨੂੰ ਆਖਿਆ, ਭਲਾ, ਤੁਸੀਂ ਕਦ ਤੱਕ ਦੋ ਖਿਆਲਾਂ ਉੱਤੇ ਲੰਗੜਾ ਕੇ ਚੱਲੋਗੇ? ਜੇ ਯਹੋਵਾਹ ਪਰਮੇਸ਼ੁਰ ਹੈ ਤਾਂ ਉਹ ਦੇ ਮਗਰ ਲੱਗੋ ਪਰ ਜੇ ਬਆਲ ਹੈ ਤਾਂ ਉਹ ਦੇ ਮਗਰ ਲੱਗੋ ਤਾਂ ਲੋਕਾਂ ਨੇ ਉਸ ਦੇ ਉੱਤਰ ਵਿੱਚ ਇੱਕ ਗੱਲ ਵੀ ਨਾ ਆਖੀ।