1 Kings 18:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਏਲੀਯਾਹ ਮੁੜ ਬੋਲਿਆ, “ਮੈਂ ਇੱਥੇ ਇੱਕਲਾ ਹੀ ਯਹੋਵਾਹ ਦਾ ਨਬੀ ਆਇਆ ਹਾਂ ਜਦ ਕਿ ਇੱਥੇ ਬਆਲ ਦੇ 450 ਨਬੀ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਏਲੀਯਾਹ ਨੇ ਲੋਕਾ ਨੂੰ ਆਖਿਆ, ਮੈਂ ਇਕੱਲਾ ਹੀ ਯਹੋਵਾਹ ਦਾ ਨਬੀ ਰਹਿ ਗਿਆ ਹਾਂ ਪਰ ਬਆਲ ਦੇ ਨਬੀ ਸਾਢੇ ਚਾਰ ਸੌ ਮਨੁੱਖ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਏਲੀਯਾਹ ਨੇ ਲੋਕਾਂ ਨੂੰ ਆਖਿਆ, ਮੈਂ ਇਕੱਲਾ ਹੀ ਯਹੋਵਾਹ ਦਾ ਨਬੀ ਰਹਿ ਗਿਆ ਹਾਂ ਪਰ ਬਆਲ ਦੇ ਸਾਢੇ ਚਾਰ ਸੌ ਮਨੁੱਖ ਹਨ।