1 Kings 18:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਬਆਲ ਦੇ ਨਬੀਓ, ਆਪਣੇ ਦੇਵਤੇ ਅੱਗੇ ਪ੍ਰਾਰਥਨਾ ਕਰੋ ਅਤੇ ਮੈਂ ਯਹੋਵਾਹ ਅੱਗੇ ਪ੍ਰਾਰਥਨਾ ਕਰਾਂਗਾ। ਜਿਹੜਾ ਦੇਵਤਾ ਉੱਤਰ ਦੇਵੇ ਅਤੇ ਅੱਗ ਬਾਲ ਦੇਵੇ ਉਹੀ ਸੱਚਾ ਪਰਮੇਸ਼ੁਰ ਹੋਵੇਗਾ।” ਸਭ ਲੋਕਾਂ ਨੇ ਉੱਤਰ ਦਿੱਤਾ, “ਬਹੁਤ ਵੱਧੀਆ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੁਸੀਂ ਆਪਣੇ ਦਿਓਤੇ ਦਾ ਨਾਮ ਲੈ ਕੇ ਪੁਕਾਰੋ ਅਤੇ ਮੈਂ ਯਹੋਵਾਹ ਦਾ ਨਾਮ ਲੈ ਕੇ ਪੁਕਾਰਾਂਗਾ। ਫੇਰ ਜਿਹੜਾ ਪਰਮੇਸ਼ੁਰ ਅੱਗ ਨਾਲ ਉੱਤਰ ਦੇਵੇ ਉਹੋ ਹੀ ਪਰਮੇਸ਼ੁਰ ਹੋਵੇ। ਤਾਂ ਸਭਨਾਂ ਲੋਕਾਂ ਨੇ ਉੱਤਰ ਦੇ ਕੇ ਆਖਿਆ, ਏਹ ਗੱਲ ਚੰਗੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਤੁਸੀਂ ਆਪਣੇ ਦੇਵਤੇ ਦਾ ਨਾਮ ਲੈ ਕੇ ਪੁਕਾਰੋ ਅਤੇ ਮੈਂ ਯਹੋਵਾਹ ਦਾ ਨਾਮ ਲੈ ਕੇ ਪੁਕਾਰਾਂਗਾ। ਫੇਰ ਜਿਹੜਾ ਪਰਮੇਸ਼ੁਰ ਅੱਗ ਨਾਲ ਉੱਤਰ ਦੇਵੇ ਉਹੋ ਹੀ ਪਰਮੇਸ਼ੁਰ ਹੋਵੇ। ਤਾਂ ਸਭਨਾਂ ਲੋਕਾਂ ਨੇ ਉੱਤਰ ਦੇ ਕੇ ਆਖਿਆ, ਇਹ ਗੱਲ ਚੰਗੀ ਹੈ।