1 Kings 18:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਏਲੀਯਾਹ ਨੇ ਬਆਲ ਦੇ ਨਬੀਆਂ ਨੂੰ ਕਿਹਾ, “ਤੁਸੀਂ ਇੱਥੇ ਅਨੇਕਾਂ ਹੀ ਹੋ ਸੋ ਤੁਸੀਂ ਪਹਿਲੇ ਜਾਵੋ ਤੇ ਆਪਣਾ ਬਲਦ ਚੁਣਕੇ ਤਿਆਰ ਕਰੋ, ਪਰ ਅੱਗ ਨਾ ਬਾਲਣਾ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਏਲੀਯਾਹ ਨੇ ਬਆਲ ਦੇ ਨਬੀਆਂ ਨੂੰ ਆਖਿਆ, ਤੁਸੀਂ ਇੱਕ ਬਲਦ ਆਪਣੇ ਲਈ ਚੁਣ ਲਓ ਅਤੇ ਤੁਸੀਂ ਪਹਿਲਾਂ ਉਹ ਨੂੰ ਤਿਆਰ ਕਰੋ ਕਿਉਂ ਜੋ ਤੁਸੀਂ ਬਹੁਤੇ ਹੋ ਅਰ ਆਪਣੇ ਦਿਓਤੇ ਦਾ ਨਾਮ ਲੈ ਕੇ ਪੁਕਾਰੋ ਪਰ ਅੱਗ ਨਾ ਲਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਏਲੀਯਾਹ ਨੇ ਬਆਲ ਦੇ ਨਬੀਆਂ ਨੂੰ ਆਖਿਆ, ਤੁਸੀਂ ਇੱਕ ਬਲ਼ਦ ਆਪਣੇ ਲਈ ਚੁਣ ਲਓ ਅਤੇ ਤੁਸੀਂ ਪਹਿਲਾਂ ਉਸ ਨੂੰ ਤਿਆਰ ਕਰੋ ਕਿਉਂ ਜੋ ਤੁਸੀਂ ਬਹੁਤੇ ਹੋ ਅਤੇ ਆਪਣੇ ਦੇਵਤੇ ਦਾ ਨਾਮ ਲੈ ਕੇ ਪੁਕਾਰੋ ਪਰ ਅੱਗ ਨਾ ਲਾਓ।