1 Kings 18:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਨਬੀਆਂ ਨੇ ਉੱਚੀ-ਉੱਚੀ ਪ੍ਰਾਰਥਨਾ ਕਰਨੀ ਸ਼ੁਰੂ ਕਰ ਦਿੱਤੀ, ਅਤੇ ਉਨ੍ਹਾਂ ਦੀ ਰੀਤ ਅਨੁਸਾਰ ਆਪਣੀਆਂ ਤਲਵਾਰਾਂ ਅਤੇ ਨੇਜਿਆਂ ਨਾਲ ਆਪਣੇ-ਆਪ ਨੂੰ ਕੱਟਣ ਲੱਗ ਪਏ, ਜਿੰਨਾ ਚਿਰ ਖੂਨ ਉਨ੍ਹਾਂ ਦੇ ਉੱਪਰੋਂ ਦੀ ਵਗਣ ਨਹੀਂ ਲੱਗ ਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਨ੍ਹਾਂ ਨੇ ਉੱਚੀ ਦੇ ਕੇ ਪੁਕਾਰਿਆ ਅਤੇ ਆਪਣੇ ਆਪ ਨੂੰ ਆਪਣੀ ਰੀਤ ਦੇ ਅਨੁਸਾਰ ਤਲਵਾਰਾਂ ਅਤੇ ਛੁਰੀਆਂ ਨਾਲ ਅਜੇਹਾ ਵੱਢਿਆ ਕਿ ਓਹ ਲਹੂ ਲੁਹਾਨ ਹੋ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਨੇ ਉੱਚੀ ਦੇ ਕੇ ਪੁਕਾਰਿਆ ਅਤੇ ਆਪਣੇ ਆਪ ਨੂੰ ਆਪਣੀ ਰੀਤ ਦੇ ਅਨੁਸਾਰ ਤਲਵਾਰਾਂ ਅਤੇ ਛੁਰੀਆਂ ਨਾਲ ਅਜਿਹਾ ਵੱਢਿਆ ਕਿ ਉਹ ਲਹੂ ਲੁਹਾਣ ਹੋ ਗਏ।