1 Kings 18:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਅਹਾਬ ਨੇ ਓਬਦਿਆਹ ਨੂੰ ਜੋ ਕਿ ਉਸ ਦੇ ਮਹਿਲ ਦਾ ਦੀਵਾਨ ਸੀ ਆਪਣੇ ਕੋਲ ਆਉਣ ਨੂੰ ਕਿਹਾ ਓਬਦਿਆਹ ਵੈਸੇ ਵੀ ਯਹੋਵਾਹ ਦਾ ਸੱਚਾ ਭਗਤ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਅਹਾਬ ਨੇ ਓਬਦਿਆਹ ਨੂੰ ਜੋ ਉਹ ਦੇ ਮਹਿਲ ਦਾ ਦੀਵਾਨ ਸੀ ਸੱਦਿਆ। ਓਬਦਿਆਹ ਯਹੋਵਾਹ ਕੋਲੋਂ ਬਹੁਤ ਡਰਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਾਅਦ ਅਹਾਬ ਨੇ ਓਬਦਿਆਹ ਨੂੰ ਜੋ ਉਹ ਦੇ ਮਹਿਲ ਦਾ ਦੀਵਾਨ ਸੀ ਸੱਦਿਆ। ਓਬਦਿਆਹ ਯਹੋਵਾਹ ਕੋਲੋਂ ਬਹੁਤ ਡਰਦਾ ਸੀ।