1 Kings 18:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਏਲੀਯਾਹ ਨੇ ਹਰੇਕ ਨੂੰ ਕਿਹਾ, “ਹੁਣ, ਮੇਰੇ ਕੋਲ ਆਓ।” ਤਦ ਸਾਰੇ ਲੋਕਾ ਏਲੀਯਾਹ ਦੇ ਦੁਆਲੇ ਇਕੱਠੇ ਹੋ ਗਏ। ਫ਼ੇਰ ਉਸ ਨੇ ਯਹੋਵਾਹ ਦੀ ਟੁੱਟੀ ਹੋਈ ਜਗਵੇਦੀ ਨੂੰ ਤਿਆਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਏਲੀਯਾਹ ਨੇ ਸਭਨਾਂ ਲੋਕਾਂ ਨੂੰ ਆਖਿਆ, ਮੇਰੇ ਨੇੜੇ ਆਓ ਅਤੇ ਸਭ ਲੋਕ ਉਹ ਦੇ ਨੇੜੇ ਗਏ ਤਾਂ ਉਸ ਨੇ ਯਹੋਵਾਹ ਦੀ ਟੁੱਟੀ ਹੋਈ ਜਗਵੇਦੀ ਦੀ ਮੁਰੰਮਤ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਏਲੀਯਾਹ ਨੇ ਸਭਨਾਂ ਲੋਕਾਂ ਨੂੰ ਆਖਿਆ, ਮੇਰੇ ਨੇੜੇ ਆਓ ਅਤੇ ਸਭ ਲੋਕ ਉਹ ਦੇ ਨੇੜੇ ਗਏ ਤਾਂ ਉਸ ਨੇ ਯਹੋਵਾਹ ਦੀ ਟੁੱਟੀ ਹੋਈ ਜਗਵੇਦੀ ਦੀ ਮੁਰੰਮਤ ਕੀਤੀ।