1 Kings 18:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਏਲੀਯਾਹ ਨੇ 12 ਪੱਥਰ ਲੇ ਹਰ ਪਰਿਵਾਰ-ਸਮੂਹ ਲਈ ਇੱਕ ਪੱਥਰ ਲਿਆ ਗਿਆ ਤੇ ਇਨ੍ਹਾਂ ਪਰਿਵਾਰ-ਸਮੂਹਾਂ ਦੇ ਨਾਂ ਯਾਕੂਬ ਦੇ 12 ਪੁੱਤਰਾਂ ਤੇ ਰੱਖੇ ਗਏ। ਯਾਕੂਬ ਹੀ ਉਹ ਮਨੁੱਖ ਸੀ ਜਿਸ ਨੂੰ ਯਹੋਵਾਹ ਨੇ ਇਸਰਾਏਲ ਆਖਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਏਲੀਯਾਹ ਨੇ ਯਾਕੂਬ ਦੇ ਪੁਤ੍ਰਾਂ ਦੇ ਗੋਤਾਂ ਦੇ ਲੇਖੇ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਦਾ ਬਚਨ ਐਉਂ ਆਇਆ ਕਿ ਤੇਰਾ ਨਾਉਂ ਇਸਰਾਏਲ ਹੋਵੇਗਾ ਬਾਰਾਂ ਪੱਥਰ ਲਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਏਲੀਯਾਹ ਨੇ ਯਾਕੂਬ ਦੇ ਪੁੱਤਰਾਂ ਦੇ ਗੋਤਾਂ ਦੇ ਲੇਖੇ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਦਾ ਬਚਨ ਇਸ ਤਰ੍ਹਾਂ ਆਇਆ ਕਿ ਤੇਰਾ ਨਾਮ ਇਸਰਾਏਲ ਹੋਵੇਗਾ ਬਾਰਾਂ ਪੱਥਰ ਲਏ।