1 Kings 18:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਏਲੀਯਾਹ ਨੇ ਇਨ੍ਹਾਂ ਪੱਥਰ ਨਾਲ ਯਹੋਵਾਹ ਦੇ ਨਾਉਂ ਉੱਪਰ ਇੱਕ ਜਗਵੇਦੀ ਬਣਾਈ ਅਤੇ ਇਸਦੇ ਚੁਫ਼ੇਰੇ ਇੱਕ ਖਾਈ ਬਣਾਈ। ਇਹ ਇੰਨੀ ਡੂੰਘੀ ਤੇ ਚੌੜੀ ਸੀ ਕਿ ਇਸ ਵਿੱਚ ਸੱਤ ਗੈਲਨ ਪਾਣੀ ਸਮਾਅ ਸੱਕੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਨ੍ਹਾਂ ਪੱਥਰਾਂ ਨਾਲ ਯਹੋਵਾਹ ਦੇ ਨਾਮ ਉੱਤੇ ਇੱਕ ਜਗਵੇਦੀ ਬਣਾਈ ਅਤੇ ਜਗਵੇਦੀ ਦੇ ਚੁਫੇਰੇ ਉਸ ਨੇ ਅਜੇਹੀ ਵੱਡੀ ਖਾਈ ਪੁੱਟੀ ਜਿਹ ਦੇ ਵਿੱਚ ਵੀਹ ਕੁ ਸੇਰ ਬੀਜ ਸਮਾ ਜਾਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਨ੍ਹਾਂ ਪੱਥਰਾਂ ਨਾਲ ਯਹੋਵਾਹ ਦੇ ਨਾਮ ਉੱਤੇ ਇੱਕ ਜਗਵੇਦੀ ਬਣਾਈ ਅਤੇ ਜਗਵੇਦੀ ਦੇ ਚੁਫ਼ੇਰੇ ਉਸ ਨੇ ਅਜਿਹੀ ਵੱਡੀ ਖਾਈ ਪੁੱਟੀ ਜਿਹ ਦੇ ਵਿੱਚ ਵੀਹ ਕੁ ਸੇਰ ਬੀਜ ਸਮਾ ਜਾਣ।