1 Kings 18:36 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਤਕਾਲਾਂ ਦੀ ਬਲੀ ਚੜ੍ਹਾਉਣ ਦੇ ਵੇਲੇ ਏਲੀਯਾਹ ਨਬੀ ਨੇ ਜਗਵੇਦੀ ਦੇ ਨੇੜੇ ਆਕੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ ਅਬਰਾਹਮ, ਇਸਹਾਕ ਤੇ ਯਾਕੂਬ ਦੇ ਪਰਮੇਸ਼ੁਰ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਅੱਜ ਸਭ ਨੂੰ ਪਤਾ ਲੱਗ ਜਾਵੇ ਕਿ ਤੂੰ ਇਸਰਾਏਲ ਦਾ ਪਰਮੇਸ਼ੁਰ ਹੈ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤਕਾਲਾਂ ਦੀ ਭੇਟ ਚੜ੍ਹਾਉਣ ਦੇ ਵੇਲੇ ਐਉਂ ਹੋਇਆ ਕਿ ਏਲੀਯਾਹ ਨਬੀ ਨੇ ਨੇੜੇ ਆ ਕੇ ਆਖਿਆ, ਹੇ ਯਹੋਵਾਹ ਅਬਰਾਹਾਮ, ਇਸਹਾਕ ਤੇ ਇਸਰਾਏਲ ਦੇ ਪਰਮੇਸ਼ੁਰ, ਅੱਜ ਮਲੂਮ ਹੋ ਜਾਵੇ ਕਿ ਤੂੰ ਇਸਰਾਏਲ ਵਿੱਚ ਪਰਮੇਸ਼ੁਰ ਹੈਂ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਤਕਾਲਾਂ ਦੀ ਭੇਟ ਚੜ੍ਹਾਉਣ ਦੇ ਵੇਲੇ ਇਸ ਤਰ੍ਹਾਂ ਹੋਇਆ ਕਿ ਏਲੀਯਾਹ ਨਬੀ ਨੇ ਨੇੜੇ ਆ ਕੇ ਆਖਿਆ, ਹੇ ਯਹੋਵਾਹ ਅਬਰਾਹਾਮ, ਇਸਹਾਕ ਤੇ ਇਸਰਾਏਲ ਦੇ ਪਰਮੇਸ਼ੁਰ, ਅੱਜ ਪਤਾ ਲੱਗ ਜਾਵੇ ਕਿ ਤੂੰ ਇਸਰਾਏਲ ਵਿੱਚ ਪਰਮੇਸ਼ੁਰ ਹੈਂ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ।