1 Kings 18:37 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਯਹੋਵਾਹ, ਮੇਰੀ ਗੱਲ ਸੁਣ! ਮੇਰੀ ਪ੍ਰਾਰਥਨਾ ਦਾ ਉਤਰ ਦੇਹ ਤਾਂ ਜੋ ਇਹ ਲੋਕ ਜਾਨਣ ਕਿ ਤੂੰ ਯਹੋਵਾਹ ਹੀ ਪਰਮੇਸ਼ੁਰ ਹੈਂ ਅਤੇ ਤੂੰ ਹੀ ਹੈਂ ਜੋ ਉਨ੍ਹਾਂ ਦੇ ਦਿਲ ਬਦਲ ਰਿਹਾ ਹੈਂ।”
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਸੁਣ, ਹੇ ਯਹੋਵਾਹ, ਮੇਰੀ ਸੁਣ, ਜੋ ਏਹ ਲੋਕ ਜਾਣਨ ਕਿ ਤੂੰ ਹੀ ਯਹੋਵਾਹ ਪਰਮੇਸ਼ੁਰ ਹੈਂ ਅਤੇ ਤੈਂ ਉਨ੍ਹਾਂ ਦਾ ਮਨ ਮੋੜ ਲਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਸੁਣ, ਹੇ ਯਹੋਵਾਹ, ਮੇਰੀ ਸੁਣ, ਜੋ ਇਹ ਲੋਕ ਜਾਣਨ ਕਿ ਤੂੰ ਹੀ ਯਹੋਵਾਹ ਪਰਮੇਸ਼ੁਰ ਹੈਂ ਅਤੇ ਤੂੰ ਉਨ੍ਹਾਂ ਦਾ ਮਨ ਮੋੜ ਲਿਆ ਹੈ।