1 Kings 18:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਵਾਰ ਜਦੋਂ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢਦੀ ਪਈ ਸੀ ਤਾਂ ਓਬਦਿਆਹ ਨੇ 100 ਨਬੀਆਂ ਨੂੰ ਪੰਜਾਹ-ਪੰਜਾਹ ਕਰਕੇ ਦੋ ਗੁਫ਼ਾਵਾਂ ਵਿੱਚ ਲੁਕਾਅ ਦਿੱਤਾ। ਅਤੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਇਆ ਜਦ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢਦੀ ਪਈ ਸੀ ਤਾਂ ਓਬਦਿਆਹ ਨੇ ਸੌ ਨਬੀ ਲੈ ਕੇ ਉਨ੍ਹਾਂ ਨੂੰ ਪੰਜਾਹ ਪੰਜਾਹ ਕਰ ਕੇ ਇੱਕ ਖੁੰਧਰ ਵਿੱਚ ਲੁਕਾ ਲਿਆ ਅਤੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਹੋਇਆ ਜਦ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢਦੀ ਪਈ ਸੀ ਤਾਂ ਓਬਦਿਆਹ ਨੇ ਸੌ ਨਬੀ ਲੈ ਕੇ ਉਨ੍ਹਾਂ ਨੂੰ ਪੰਜਾਹ-ਪੰਜਾਹ ਕਰ ਕੇ ਇੱਕ ਖੁੰਧਰ ਵਿੱਚ ਲੁਕਾ ਲਿਆ ਅਤੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ।