1 Kings 18:40 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਏਲੀਯਾਹ ਨੇ ਕਿਹਾ, “ਬਆਲ ਦੇ ਨਬੀਆਂ ਨੂੰ ਫ਼ੜ ਲਵੋ, ਕੋਈ ਵੀ ਬਚ ਕੇ ਨੱਸੇ ਨਾ!” ਤਾਂ ਲੋਕਾਂ ਨੇ ਸਾਰੇ ਨਬੀਆਂ ਨੂੰ ਫ਼ੜ ਲਿਆ। ਏਲੀਯਾਹ ਨੇ ਉਨ੍ਹਾਂ ਨੂੰ ਕੀਸ਼ੋਨ ਦੇ ਨਾਲੇ ਹੇਠਾਂ ਲੈ ਜਾਕੇ ਉੱਥੇ ਉਨ੍ਹਾਂ ਨੂੰ ਵੱਢ ਸੁੱਟਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਏਲੀਯਾਹ ਨੇ ਉਨ੍ਹਾਂ ਨੂੰ ਆਖਿਆ, ਬਆਲ ਦੇ ਨਬੀਆਂ ਨੂੰ ਫੜ ਲਓ। ਓਹਨਾਂ ਵਿੱਚੋਂ ਇੱਕ ਵੀ ਨਾ ਬਚ ਨਿੱਕਲੇ। ਸੋ ਉਨ੍ਹਾਂ ਨੇ ਓਹਨਾਂ ਨੂੰ ਫੜ ਲਿਆ ਅਤੇ ਏਲੀਯਾਹ ਨੇ ਓਹਨਾਂ ਨੂੰ ਕੀਸ਼ੋਨ ਦੇ ਨਾਲੇ ਹੇਠਾਂ ਲੈ ਜਾ ਕੇ ਉੱਥੇ ਓਹਨਾਂ ਨੂੰ ਵੱਢ ਸੁੱਟਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਏਲੀਯਾਹ ਨੇ ਉਨ੍ਹਾਂ ਨੂੰ ਆਖਿਆ, ਬਆਲ ਦੇ ਨਬੀਆਂ ਨੂੰ ਫੜ ਲਓ। ਉਹਨਾਂ ਵਿੱਚੋਂ ਇੱਕ ਵੀ ਨਾ ਬਚ ਨਿੱਕਲੇ। ਸੋ ਉਨ੍ਹਾਂ ਨੇ ਉਹਨਾਂ ਨੂੰ ਫੜ ਲਿਆ ਅਤੇ ਏਲੀਯਾਹ ਨੇ ਉਹਨਾਂ ਨੂੰ ਕੀਸ਼ੋਨ ਦੇ ਨਾਲੇ ਹੇਠਾਂ ਲੈ ਜਾ ਕੇ ਉੱਥੇ ਉਹਨਾਂ ਨੂੰ ਵੱਢ ਸੁੱਟਿਆ।