1 Kings 18:41 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਏਲੀਯਾਹ ਨੇ ਅਹਾਬ ਪਾਤਸ਼ਾਹ ਨੂੰ ਆਖਿਆ, “ਹੁਣ ਜਾ ਅਤੇ ਜਾਕੇ ਖਾ-ਪੀ ਕਿਉਂ ਜੋ ਭਾਰੀ ਬਾਰਿਸ਼ ਆ ਰਹੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਏਲੀਯਾਹ ਨੇ ਅਹਾਬ ਨੂੰ ਆਖਿਆ, ਚੜ੍ਹ ਜਾਹ ਅਤੇ ਖਾ ਪੀ ਕਿਉਂ ਜੋ ਡਾਢੇ ਮੀਂਹ ਦੀ ਅਵਾਜ਼ ਆਈ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਏਲੀਯਾਹ ਨੇ ਅਹਾਬ ਨੂੰ ਆਖਿਆ, ਚੜ੍ਹ ਜਾ ਅਤੇ ਖਾ ਪੀ ਕਿਉਂ ਜੋ ਡਾਢੇ ਮੀਂਹ ਦੀ ਅਵਾਜ਼ ਆਈ ਹੈ।