1 Kings 18:42 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਅਹਾਬ ਪਾਤਸ਼ਾਹ ਖਾਣ-ਪੀਣ ਲਈ ਚੱਲਾ ਗਿਆ। ਉਸੇ ਵੇਲੇ ਏਲੀਯਾਹ ਕਰਮਲ ਪਹਾੜ ਦੀ ਟੀਸੀ ਉੱਪਰ ਚੜ੍ਹਿਆ ਅਤੇ ਉੱਥੇ ਜਾਕੇ ਥਲੇ ਝੁਕਿਆ। ਉਸ ਨੇ ਆਪਣਾ ਸਿਰ ਆਪਣੇ ਗੋਡਿਆਂ ’ਚ ਨਿਵਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਅਹਾਬ ਖਾਣ ਪੀਣ ਨੂੰ ਚੜ੍ਹਿਆ ਅਤੇ ਏਲੀਯਾਹ ਕਰਮਲ ਦੀ ਟੀਸੀ ਉੱਤੇ ਚੜ੍ਹਿਆ ਅਤੇ ਧਰਤੀ ਤੀਕ ਨਿਵਿਆ ਅਰ ਆਪਣਾ ਮੂੰਹ ਗੋਡਿਆਂ ਵਿੱਚ ਰੱਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਅਹਾਬ ਖਾਣ-ਪੀਣ ਨੂੰ ਚੜ੍ਹਿਆ ਅਤੇ ਏਲੀਯਾਹ ਕਰਮਲ ਦੀ ਟੀਸੀ ਉੱਤੇ ਚੜ੍ਹਿਆ ਅਤੇ ਧਰਤੀ ਤੱਕ ਝੁਕਿਆ ਅਤੇ ਆਪਣਾ ਮੂੰਹ ਗੋਡਿਆਂ ਵਿੱਚ ਰੱਖਿਆ।