1 Kings 18:44 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੱਤਵੀ ਵਾਰੀ, ਸੇਵਕ ਵਾਪਸ ਆਇਆ ਅਤੇ ਕਹਿਣ ਲੱਗਾ, “ਇੱਕ ਨਿੱਕਾ ਜਿਹਾ ਬੱਦਲ ਆਦਮੀ ਦੇ ਹੱਥ ਦੀ ਕਲਾਈ ਵਰਗਾ ਮੈਂ ਸਮੁੰਦਰੋ ਉੱਠਦਾ ਵੇਖਿਆ ਹੈ।” ਏਲੀਯਾਹ ਨੇ ਸੇਵਕ ਨੂੰ ਕਿਹਾ, “ਜਾ! ਅਤੇ ਅਹਾਬ ਪਾਤਸ਼ਾਹ ਨੂੰ ਜਾਕੇ ਆਖ ਕਿ ਰਥ ਜੋੜਕੇ ਘਰ ਨੂੰ ਜਾਵੇ ਤਾਂ ਜੋ ਰਾਹ ਵਿੱਚ ਮੀਂਹ ਰੁਕਾਵਟ ਨਾ ਪਾਵੇ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸੱਤਵੀਂ ਵਾਰ ਐਉਂ ਹੋਇਆ ਕਿ ਉਹ ਨੇ ਆਖਿਆ, ਵੇਖ ਇੱਕ ਨਿੱਕਾ ਬੱਦਲ ਆਦਮੀ ਦੇ ਹੱਥ ਜਿਹਾ ਸਮੁੰਦਰੋਂ ਉੱਠ ਰਿਹਾ ਹੈ। ਤਾਂ ਉਸ ਨੇ ਆਖਿਆ, ਜਾਹ ਅਹਾਬ ਨੂੰ ਆਖ ਭਈ ਰਥ ਜੋੜ ਕੇ ਹੇਠਾਂ ਜਾਓ ਤਾਂ ਜੋ ਮੀਂਹ ਤੁਹਾਨੂੰ ਨਾ ਅੱਟਕਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਸੱਤਵੀਂ ਵਾਰ ਇਸ ਤਰ੍ਹਾਂ ਹੋਇਆ ਕਿ ਉਹ ਨੇ ਆਖਿਆ, ਵੇਖ ਇੱਕ ਨਿੱਕਾ ਜਿਹਾ ਬੱਦਲ ਆਦਮੀ ਦੇ ਹੱਥ ਜਿਹਾ ਸਮੁੰਦਰੋਂ ਉੱਠ ਰਿਹਾ ਹੈ। ਤਾਂ ਉਸ ਨੇ ਆਖਿਆ, ਜਾ ਅਹਾਬ ਨੂੰ ਆਖ ਕਿ ਰਥ ਜੋੜ ਕੇ ਹੇਠਾਂ ਜਾਓ ਤਾਂ ਜੋ ਮੀਂਹ ਤੁਹਾਨੂੰ ਨਾ ਅਟਕਾਵੇ।