1 Kings 18:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਹਾਬ ਪਾਤਸ਼ਾਹ ਨੇ ਓਬਦਿਆਹ ਨੂੰ ਕਿਹਾ, “ਅਸੀਂ ਜਾਵਾਂਗੇ ਅਤੇ ਦੇਸ ਵਿੱਚਲੇ ਪਾਣੀ ਦੇ ਸਾਰੇ ਝਰਨਿਆਂ ਅਤੇ ਦਰਿਆਵਾਂ ਨੂੰ ਵੇਖਾਂਗੇ। ਹੋ ਸੱਕਦਾ ਅਸੀਂ ਘੋੜਿਆਂ ਅਤੇ ਖੱਚਰਾਂ ਨੂੰ ਜਿਉਂਦਿਆਂ ਰੱਖਣ ਲਈ ਕੁਝ ਘਾਹ ਲੱਭ ਲਈਏ। ਤਦ ਸਾਨੂੰ ਆਪਣੇ ਜਾਨਵਰ ਨਹੀਂ ਗੁਆਉਣੇ ਪੈਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਹਾਬ ਨੇ ਓਬਦਿਆਹ ਨੂੰ ਆਖਿਆ, ਦੇਸ ਵਿੱਚ ਸਾਰੇ ਸੋਤਿਆਂ ਕੋਲ ਅਤੇ ਸਾਰੇ ਨਾਲਿਆਂ ਕੋਲ ਜਾਹ। ਸ਼ਾਇਤ ਸਾਨੂੰ ਘਾਹ ਲੱਭੇ ਅਤੇ ਅਸੀਂ ਘੋੜੇ ਖੱਚਰਾਂ ਨੂੰ ਜੀਉਂਦੇ ਰੱਖ ਸੱਕੀਏ ਅਰ ਡੰਗਰਾਂ ਨੂੰ ਨਾ ਗੁਆਈਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਅਹਾਬ ਨੇ ਓਬਦਿਆਹ ਨੂੰ ਆਖਿਆ, ਦੇਸ ਵਿੱਚ ਸਾਰੇ ਸੋਤਿਆਂ ਕੋਲ ਅਤੇ ਸਾਰੇ ਨਾਲਿਆਂ ਕੋਲ ਜਾ ਸ਼ਾਇਦ ਸਾਨੂੰ ਘਾਹ ਲੱਭੇ ਅਤੇ ਅਸੀਂ ਘੋੜੇ ਖੱਚਰਾਂ ਨੂੰ ਜਿਉਂਦੇ ਰੱਖ ਸਕੀਏ ਅਤੇ ਡੰਗਰਾਂ ਨੂੰ ਨਾ ਗੁਆਈਏ।