1 Kings 18:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਪਾਣੀ ਦੀ ਛਾਣ ਬੀਨ ਕਰਨ ਲਈ ਦੇਸ਼ ਦੋ ਹਿਸਿਆਂ ਨੂੰ ਆਪਣੇ ਵਿੱਚਕਾਰ ਵੰਡ ਲਿਆ। ਤਾਂ ਉਹ ਦੋਵੇਂ ਸਾਰੇ ਦੇਸ਼ ਵਿੱਚ ਘੁੰਮੇ। ਪਾਣੀ ਦੀ ਭਾਲ ਵਿੱਚ ਅਹਾਬ ਇੱਕ ਦਿਸ਼ਾ ਵੱਲ ਹੋ ਤੁਰਿਆ ਤੇ ਓਬਦਿਆਹ ਦੂਜੇ ਪਾਸੇ ਨੂੰ ਨਿਕਲ ਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਨੇ ਦੇਸ ਦੇ ਵਿੱਚੋਂ ਲੰਘਣ ਲਈ ਉਹ ਨੂੰ ਵੰਡ ਦਿੱਤਾ, ਅਹਾਬ ਇਕੱਲਾ ਇੱਕ ਰਾਹ ਗਿਆ ਅਤੇ ਓਬਦਿਆਹ ਇਕੱਲਾ ਦੂਜੇ ਰਾਹ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਨ੍ਹਾਂ ਨੇ ਦੇਸ ਦੇ ਵਿੱਚੋਂ ਲੰਘਣ ਲਈ ਉਹ ਨੂੰ ਵੰਡ ਦਿੱਤਾ, ਅਹਾਬ ਇਕੱਲਾ ਇੱਕ ਰਾਹ ਗਿਆ ਅਤੇ ਓਬਦਿਆਹ ਇਕੱਲਾ ਦੂਜੇ ਰਾਹ ਗਿਆ।