1 Kings 18:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਪਣੇ ਸਫ਼ਰ ਦੌਰਾਨ ਓਬਦਿਆਹ ਏਲੀਯਾਹ ਨੂੰ ਮਿਲਿਆ। ਓਬਦਿਆਹ ਨੇ ਏਲੀਯਾਹ ਨੂੰ ਪਛਾਣ ਲਿਆ, ਅਤੇ ਉਸ ਅੱਗੇ ਝੁਕ ਕੇ ਆਖਿਆ, “ਏਲੀਯਾਹ! ਸੁਆਮੀ, ਕੀ ਇਹ ਸੱਚਮੁੱਚ ਤੂੰ ਹੀ ਹੈਂ?”
Punjabi Bible 2016 - ਪਵਿੱਤਰ ਬਾਈਬਲ O.V.
ਜਦ ਓਬਦਿਆਹ ਰਾਹ ਵਿਚ ਸੀ ਤਾਂ ਵੇਖੋ ਏਲੀਯਾਹ ਉਸਨੂੰ ਮਿਲ ਪਿਆ ਅਤੇ ਉਸ ਨੇ ਉਹ ਨੂੰ ਸਿਆਤਾ ਅਤੇ ਮੂੰਹ ਪਰਨੇ ਡਿੱਗ ਕੇ ਆਖਿਆ, ਭਲਾ ਮੇਰਾ ਸੁਆਮੀ ਏਲੀਯਾਹ ਤੂੰਹੀ ਹੈਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਓਬਦਿਆਹ ਰਾਹ ਵਿੱਚ ਸੀ ਤਾਂ ਵੇਖੋ ਏਲੀਯਾਹ ਉਸ ਨੂੰ ਮਿਲ ਪਿਆ ਅਤੇ ਉਸ ਨੇ ਉਹ ਨੂੰ ਪਹਿਚਾਣਿਆ ਅਤੇ ਮੂੰਹ ਪਰਨੇ ਡਿੱਗ ਕੇ ਆਖਿਆ, ਭਲਾ, ਮੇਰਾ ਸੁਆਮੀ ਏਲੀਯਾਹ ਤੂੰ ਹੀ ਹੈਂ?