1 Kings 19:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅੱਗੋਂ ਉਸ ਨੇ ਕਿਹਾ, “ਹੇ ਯਹੋਵਾਹ ਪਰਮੇਸ਼ੁਰ ਸਰਬ-ਸੱਕਤੀਮਾਨ, ਮੈਂ ਤੇਰੇ ਬਾਰੇ ਬਹੁਤ ਉਤਸਾਹਿਤ ਰਿਹਾ ਹਾਂ। ਪਰ ਇਸਰਾਏਲ ਦੇ ਲੋਕਾਂ ਨੇ ਤੇਰੇ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ ਨਾ ਨਿਭਾਇਆ, ਉਨ੍ਹਾਂ ਨੇ ਤੇਰੀਆਂ ਜਗਵੇਦੀਆਂ ਨੂੰ ਨਸ਼ਟ ਕੀਤਾ, ਤੇਰੇ ਨਬੀਆਂ ਨੂੰ ਮਾਰ ਦਿੱਤਾ। ਸਿਰਫ਼ ਇੱਕਲਾ ਮੈਂ ਹੀ ਬੱਚਿਆਂ ਹਾਂ ਤੇ ਉਹ ਮੈਨੂੰ ਵੀ ਮਾਰਨਾ ਚਾਹੁੰਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਅੱਗੋਂ ਉਸ ਨੇ ਆਖਿਆ, ਮੈਂ ਯਹੋਵਾਹ ਸੈਨਾਂ ਦੇ ਪਰਮੇਸ਼ੁਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਢਾਹ ਸੁੱਟੀਆਂ ਅਤੇ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ। ਹੁਣ ਮੈਂ ਹੀ ਇਕੱਲਾ ਬਾਕੀ ਰਹਿ ਗਿਆ ਹਾਂ ਪਰ ਓਹ ਮੇਰੀ ਜਾਨ ਕੱਢਣ ਨੂੰ ਮੈਨੂੰ ਲੱਭਦੇ ਫਿਰਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਗੋਂ ਉਸ ਨੇ ਆਖਿਆ, ਮੈਂ ਯਹੋਵਾਹ ਸੈਨਾਂ ਦੇ ਪਰਮੇਸ਼ੁਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਨੂੰ ਢਾਹ ਸੁੱਟਿਆ ਅਤੇ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ। ਹੁਣ ਮੈਂ ਹੀ ਇਕੱਲਾ ਬਾਕੀ ਰਹਿ ਗਿਆ ਹਾਂ ਪਰ ਉਹ ਮੇਰੀ ਜਾਨ ਲੈਣ ਲਈ ਮੈਨੂੰ ਲੱਭਦੇ ਫਿਰਦੇ ਹਨ।