1 Kings 19:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਆਖਿਆ, “ਜਾ ਅਤੇ ਉਜਾੜ ਦੇ ਰਾਹ ਦੰਮਿਸਕ ਨੂੰ ਪਰਤ ਜਾ ਅਤੇ ਉੱਥੇ ਜਾਕੇ ਹਜ਼ਾਏਲ ਨੂੰ ਮਸਹ ਕਰਕੇ ਅਰਾਮ ਦਾ ਪਾਤਸ਼ਾਹ ਬਣਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਉਸਨੂੰ ਆਖਿਆ, ਜਾਹ ਅਤੇ ਉਜਾੜ ਦੇ ਰਾਹ ਦੰਮਿਸਕ ਨੂੰ ਮੁੜ ਜਾਹ ਅਤੇ ਓਥੇ ਜਾ ਕੇ ਹਜ਼ਾਏਲ ਨੂੰ ਮਸਹ ਕਰਕੇ ਅਰਾਮ ਦਾ ਪਾਤਸ਼ਾਹ ਬਣਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੋਵਾਹ ਨੇ ਉਸ ਨੂੰ ਆਖਿਆ, ਜਾ ਅਤੇ ਉਜਾੜ ਦੇ ਰਾਹ ਦੰਮਿਸ਼ਕ ਨੂੰ ਮੁੜ ਜਾ ਅਤੇ ਉੱਥੇ ਜਾ ਕੇ ਹਜ਼ਾਏਲ ਨੂੰ ਮਸਹ ਕਰਕੇ ਅਰਾਮ ਦਾ ਪਾਤਸ਼ਾਹ ਬਣਾ।