1 Kings 19:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਨਿਮਸ਼ੀ ਦੇ ਪੁੱਤਰ ਯੇਹੂ ਨੂੰ ਮਸਹ ਕਰਕੇ ਇਸਰਾਏਲ ਦਾ ਪਾਤਸ਼ਾਹ ਬਣਾ ਅਤੇ ਸ਼ਾਫ਼ਾਟ ਦੇ ਪੁੱਤਰ ਏਲੀਸ਼ਾ ਨੂੰ ਜੋ ਆਬੇਲ ਮਹੋਲਾਹ ਦਾ ਹੈ, ਨੂੰ ਮਸਹ ਕਰ, ਕਿ ਉਹ ਤੇਰੀ ਥਾਂ ਨਬੀ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਿਮਸ਼ੀ ਦੇ ਪੁੱਤ੍ਰ ਯੇਹੂ ਨੂੰ ਮਸਹ ਕਰ ਕੇ ਇਸਰਾਏਲ ਦਾ ਪਾਤਸ਼ਾਹ ਬਣਾ ਅਤੇ ਸ਼ਾਫਾਟ ਦੇ ਪੁੱਤ੍ਰ ਏਲੀਸ਼ਾ ਨੂੰ ਜੋ ਆਬੇਲ ਮਹੇਲਾਹ ਦਾ ਹੈ ਮਸਹ ਕਰ ਕਿ ਉਹ ਤੇਰੇ ਥਾਂ ਨਬੀ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨਿਮਸ਼ੀ ਦੇ ਪੁੱਤਰ ਯੇਹੂ ਨੂੰ ਮਸਹ ਕਰ ਕੇ ਇਸਰਾਏਲ ਦਾ ਪਾਤਸ਼ਾਹ ਬਣਾ ਅਤੇ ਸ਼ਾਫਾਟ ਦੇ ਪੁੱਤਰ ਅਲੀਸ਼ਾ ਨੂੰ ਜੋ ਅਬੇਲ - ਮਹੋਲਾਹ ਦਾ ਹੈ ਮਸਹ ਕਰ ਕਿ ਉਹ ਤੇਰੇ ਥਾਂ ਨਬੀ ਹੋਵੇ।