1 Kings 19:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਜ਼ਾਏਲ ਬਹੁਤ ਸਾਰੇ ਬਦ ਲੋਕਾਂ ਦੀ ਹਤਿਆ ਕਰੇਗਾ। ਜਿਹੜਾ ਕੋਈ ਹਜ਼ਾਏਲ ਦੀ ਤਲਵਾਰ ਤੋਂ ਬਚ ਜਾਵੇਗਾ, ਉਸ ਨੂੰ ਯੇਹੂ ਮਾਰ ਮੁਕਾਵੇਗਾ ਅਤੇ ਜੋ ਕੋਈ ਯੇਹੂ ਦੇ ਵਾਰ ਤੋਂ ਬਚ ਨਿਕਲੇਗਾ, ਉਸ ਨੂੰ ਏਲੀਸ਼ਾ ਖਤਮ ਕਰ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਵੇਗਾ ਕਿ ਜਿਹੜਾ ਹਜ਼ਾਏਲ ਦੀ ਤਲਵਾਰ ਤੋਂ ਬਚੇਗਾ ਉਹ ਨੂੰ ਯੇਹੂ ਮਾਰੇਗਾ ਅਤੇ ਜਿਹੜਾ ਯੇਹੂ ਦੀ ਤਲਵਾਰ ਤੋਂ ਬਚੇਗਾ ਉਹਨੂੰ ਏਲੀਸ਼ਾ ਮਾਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸ ਤਰ੍ਹਾਂ ਹੋਵੇਗਾ ਕਿ ਜਿਹੜਾ ਹਜ਼ਾਏਲ ਦੀ ਤਲਵਾਰ ਤੋਂ ਬਚੇਗਾ ਉਹ ਨੂੰ ਯੇਹੂ ਮਰੇਗਾ ਅਤੇ ਜਿਹੜਾ ਯੇਹੂ ਦੀ ਤਲਵਾਰ ਤੋਂ ਬਚੇਗਾ ਉਹ ਨੂੰ ਅਲੀਸ਼ਾ ਮਰੇਗਾ।