1 Kings 19:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਏਲੀਯਾਹ, ਇਸਰਾਏਲ ਵਿੱਚ ਇੱਕ ਤੂੰ ਹੀ ਵਫ਼ਾਦਾਰ ਮਨੁੱਖ ਨਹੀਂ। ਉਹ ਆਦਮੀ ਅਨੇਕਾਂ ਲੋਕਾਂ ਨੂੰ ਮਾਰਨਗੇ, ਪਰ ਫ਼ਿਰ ਵੀ, ਉਸ ਤੋਂ ਬਿਨਾ ਇਸਰਾਏਲ ਵਿੱਚ 7,000 ਲੋਕ ਬਚੇ ਰਹਿਣਗੇ ਜਿਹੜੇ ਕਦੇ ਵੀ ਬਆਲ ਦੇ ਅੱਗੇ ਨਹੀਂ ਝੁਕੇ। ਮੈਂ ਉਨ੍ਹਾਂ 7,000 ਲੋਕਾਂ ਨੂੰ ਜਿਉਂਦਿਆਂ ਰਹਿਣ ਦੇਵਾਂਗਾ, ਕਿਉਂ ਕਿ ਉਨ੍ਹਾਂ ਕਦੇ ਬਆਲ ਦੇ ਬੁੱਤ ਨੂੰ ਨਹੀਂ ਚੁੰਮਿਆ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਇਸਰਾਏਲ ਵਿੱਚੋਂ ਆਪਣੇ ਲਈ ਸੱਤ ਹਜ਼ਾਰ ਰੱਖ ਲਏ ਹਨ ਓਹ ਸਭ ਜਿਨ੍ਹਾਂ ਦੇ ਗੋਡੇ ਬਆਲ ਅੱਗੇ ਨਹੀਂ ਨਿਵੇ ਅਤੇ ਓਹ ਸਾਰੇ ਮੂੰਹ ਜਿਨ੍ਹਾਂ ਨੇ ਉਹ ਨੂੰ ਨਹੀਂ ਚੁਮਿੰਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਇਸਰਾਏਲ ਵਿੱਚੋਂ ਆਪਣੇ ਲਈ ਸੱਤ ਹਜ਼ਾਰ ਰੱਖ ਲਏ ਹਨ ਉਹ ਸਭ ਜਿਨ੍ਹਾਂ ਨੇ ਆਪਣੇ ਗੋਡੇ ਬਆਲ ਦੇ ਅੱਗੇ ਨਹੀਂ ਟੇਕੇ ਅਤੇ ਉਹ ਸਾਰੇ ਮੂੰਹ ਜਿਨ੍ਹਾਂ ਨੇ ਉਹ ਨੂੰ ਨਹੀਂ ਚੁੰਮਿਆ।