1 Kings 19:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਏਲੀਸ਼ਾ ਨੇ ਉਸੇ ਵਕਤ ਆਪਣੇ ਡੰਗਰਾਂ ਨੂੰ ਛੱਡ ਕੇ ਏਲੀਯਾਹ ਦੇ ਮਗਰ ਭੱਜ ਪਿਆ ਅਤੇ ਏਲੀਸ਼ਾ ਨੇ ਕਿਹਾ, “ਮੈਨੂੰ ਪਰਵਾਨਗੀ ਦੇ ਤਾਂ ਜੋ ਮੈਂ ਆਪਣੇ ਮਾਂ-ਬਾਪ ਨੂੰ ਚੁੰਮ ਆਵਾਂ ਤਾਂ ਮੈਂ ਤੇਰੇ ਪਿੱਛੇ ਲੱਗ ਜਾਵਾਂਗਾ।” ਤਾਂ ਏਲੀਯਾਹ ਨੇ ਆਖਿਆ, “ਠੀਕ ਹੈ! ਤੂੰ ਜਾ! ਮੈਂ ਤੈਨੂੰ ਨਹੀਂ ਰੋਕਦਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਬਲਦਾਂ ਨੂੰ ਛੱਡ ਕੇ ਏਲੀਯਾਹ ਦੇ ਮਗਰ ਦੌੜ ਗਿਆ ਅਤੇ ਉਸ ਨੂੰ ਆਖਿਆ, ਮੈਨੂੰ ਪਰਵਾਨਗੀ ਦੇਹ ਜੋ ਮੈਂ ਆਪਣੇ ਮਾਪਿਆਂ ਨੂੰ ਚੁੰਮ ਆਵਾਂ ਤਾਂ ਮੈਂ ਤੇਰੇ ਪਿੱਛੇ ਲੱਗਾ ਜਾਵਾਂਗਾ। ਉਸ ਨੇ ਉਹ ਨੂੰ ਆਖਿਆ, ਮੁੜ ਜਾਹ! ਮੈਂ ਤੈਨੂੰ ਕੀ ਕੀਤਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਬਲ਼ਦਾਂ ਨੂੰ ਛੱਡ ਕੇ ਏਲੀਯਾਹ ਦੇ ਮਗਰ ਦੌੜ ਗਿਆ ਅਤੇ ਉਸ ਨੂੰ ਆਖਿਆ, ਮੈਨੂੰ ਪਰਵਾਨਗੀ ਦੇਹ ਜੋ ਮੈਂ ਆਪਣੇ ਮਾਪਿਆਂ ਨੂੰ ਚੁੰਮ ਆਵਾਂ ਤਾਂ ਮੈਂ ਤੇਰੇ ਪਿੱਛੇ ਲੱਗ ਜਾਂਵਾਂਗਾ। ਉਸ ਨੇ ਉਹ ਨੂੰ ਆਖਿਆ, ਮੁੜ ਜਾ। ਮੈਂ ਤੈਨੂੰ ਕੀ ਕੀਤਾ?