1 Kings 19:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਏਲੀਯਾਹ ਨੇ ਇਹ ਸੁਣਿਆਂ ਤਾਂ ਉਹ ਡਰ ਗਿਆ ਤੇ ਉਹ ਆਪਣੀ ਜਾਨ ਬਚਾਉਣ ਲਈ ਉੱਥੋਂ ਭੱਜ ਨਿਕਲਿਆ। ਉਸ ਦੇ ਨਾਲ ਉਸਦਾ ਸੇਵਕ ਵੀ ਸੀ। ਉਹ ਦੋਵੇਂ ਬਏਰਸ਼ਬਾ ਨੂੰ ਗਏ, ਜੋ ਯਹੂਦਾਹ ਦਾ ਹੈ। ਏਲੀਯਾਹ ਆਪਣੇ ਸੇਵਕ ਨੂੰ ਬਏਰਸ਼ਬਾ ਵਿੱਚ ਹੀ ਛੱਡ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜਾਂ ਉਸ ਵੇਖਿਆ ਉਹ ਉੱਠਿਆ ਅਤੇ ਆਪਣੀ ਜਾਨ ਲਈ ਭੱਜ ਕੇ ਬਏਰਸ਼ਬਾ ਨੂੰ ਗਿਆ ਜੋ ਯਹੂਦਾਹ ਦਾ ਹੈ ਅਤੇ ਆਪਣੇ ਬਾਲਕੇ ਨੂੰ ਤਾਂ ਓਥੇ ਹੀ ਛੱਡਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜਾਂ ਉਸ ਵੇਖਿਆ ਉਹ ਉੱਠਿਆ ਅਤੇ ਆਪਣੀ ਜਾਨ ਲਈ ਭੱਜ ਕੇ ਬਏਰਸ਼ਬਾ ਸ਼ਹਿਰ ਨੂੰ ਗਿਆ ਜੋ ਯਹੂਦਾਹ ਦਾ ਹੈ ਅਤੇ ਆਪਣੇ ਬਾਲਕੇ ਨੂੰ ਤਾਂ ਉੱਥੇ ਹੀ ਛੱਡਿਆ।