1 Kings 19:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਉਹ ਸਾਰਾ ਦਿਨ ਏਲੀਯਾਹ ਉਜਾੜ ਵਿੱਚ ਚਲਦਾ ਰਿਹਾ। ਥੱਕ ਕੇ ਉਹ ਇੱਕ ਝਾੜੀ ਹੇਠ ਬੈਠ ਗਿਆ। ਉਸ ਨੇ ਬੈਠ ਕੇ ਮੌਤ ਮੰਗੀ ਤੇ ਆਖਿਆ, “ਹੇ ਯਹੋਵਾਹ! ਮੈਂ ਬਹੁਤ ਜੀਅ ਲਿਆ। ਹੁਣ ਮੈਨੂੰ ਮੌਤ ਦੇ ਦੇਹ ਕਿਉਂ ਜੋ ਮੈਂ ਆਪਣੇ ਪੁਰਖਿਆਂ ਨਾਲੋਂ ਕਿਤੇ ਚੰਗਾ ਨਹੀਂ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਆਪ ਇੱਕ ਦਿਨ ਦੇ ਰਾਹ ਤੀਕ ਉਜਾੜ ਵਿੱਚ ਅਗੇ ਚੱਲਿਆ ਗਿਆ ਅਤੇ ਰਤਮੇ ਦੇ ਰੁੱਖ ਹੇਠ ਜਾ ਬੈਠਾ ਤਾਂ ਉਸ ਆਪਣੀ ਜਾਨ ਲਈ ਮੌਤ ਮੰਗੀ ਅਤੇ ਆਖਿਆ, ਹੇ ਯਹੋਵਾਹ, ਹੁਣ ਇੰਨਾ ਹੀ ਬਹੁਤ ਹੈ ਮੇਰੀ ਜਾਨ ਕੱਢ ਲੈ ਕਿਉਂ ਜੋ ਮੈਂ ਆਪਣੇ ਪਿਉ ਦਾਦਿਆਂ ਨਾਲੋਂ ਨੇਕ ਨਹੀਂ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਆਪ ਇੱਕ ਦਿਨ ਦੇ ਰਾਹ ਤੱਕ ਉਜਾੜ ਵਿੱਚ ਅੱਗੇ ਚਲਿਆ ਗਿਆ ਅਤੇ ਰਤਮੇ ਦੇ ਰੁੱਖ ਹੇਠ ਜਾ ਬੈਠਾ ਤਾਂ ਉਸ ਆਪਣੀ ਜਾਨ ਲਈ ਮੌਤ ਮੰਗੀ ਅਤੇ ਆਖਿਆ, ਹੇ ਯਹੋਵਾਹ, ਹੁਣ ਇੰਨ੍ਹਾਂ ਹੀ ਬਹੁਤ ਹੈ ਮੇਰੀ ਜਾਨ ਕੱਢ ਲੈ ਕਿਉਂ ਜੋ ਮੈਂ ਆਪਣੇ ਪੁਰਖਿਆਂ ਨਾਲੋਂ ਨੇਕ ਨਹੀਂ ਹਾਂ।