1 Kings 19:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਏਲੀਯਾਹ ਬਿਰਛ ਹੇਠਾਂ ਲੰਮਾਂ ਪੈ ਗਿਆ ਅਤੇ ਸੌਂ ਗਿਆ। ਇੱਕ ਦੂਤ ਏਲੀਯਾਹ ਕੋਲ ਆਇਆ ਅਤੇ ਆਕੇ ਉਸ ਨੇ ਏਲੀਯਾਹ ਨੂੰ ਛੋਹਿਆ ਅਤੇ ਆਖਿਆ, “ਉੱਠ! ਅਤੇ ਖਾ-ਪੀ!”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਰਤਮੇ ਦੇ ਰੁੱਖ ਹੇਠ ਲੰਮਾ ਪੈ ਗਿਆ ਅਤੇ ਉਹ ਸੌਂ ਗਿਆ ਤਾਂ ਵੇਖੋ, ਇੱਕ ਦੂਤ ਉਸ ਨੂੰ ਟੁੰਬ ਰਿਹਾ ਸੀ ਅਤੇ ਆਖਦਾ ਸੀ ਕਿ ਉੱਠ ਅਤੇ ਖਾਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਰਤਮੇ ਦੇ ਰੁੱਖ ਹੇਠ ਲੰਮਾ ਪੈ ਗਿਆ ਅਤੇ ਉਹ ਸੌਂ ਗਿਆ ਤਾਂ ਵੇਖੋ, ਇੱਕ ਦੂਤ ਉਸ ਨੂੰ ਟੁੰਬ ਰਿਹਾ ਸੀ ਅਤੇ ਆਖਦਾ ਸੀ ਕਿ ਉੱਠ ਅਤੇ ਖਾਹ।