1 Kings 19:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਏਲੀਯਾਹ ਉੱਠਿਆ ਅਤੇ ਉਸ ਨੇ ਖਾਧਾ-ਪੀਤਾ। ਭੋਜਨ ਨੇ ਏਲੀਯਾਹ ਨੂੰ ਇੰਨੀ ਤਾਕਤ ਦਿੱਤੀ ਕਿ ਉਹ 40 ਦਿਨ ਅਤੇ 40 ਰਾਤਾਂ ਚੱਲ ਸੱਕਿਆ ਜਦੋਂ ਤੱਕ ਕਿ ਉਹ ਹੋਰੇਬ ਵਿਖੇ ਪਰਮੇਸ਼ੁਰ ਦੇ ਪਰਬਤ ਤੇ ਨਹੀਂ ਪਹੁੰਚ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉੱਠ ਕੇ ਖਾਧਾ ਅਰ ਪੀਤਾ ਤਾਂ ਉਹ ਉੱਸੇ ਭੋਜਨ ਦੇ ਬਲ ਨਾਲ ਚਾਲੀ ਦਿਨ ਅਤੇ ਚਾਲੀ ਰਾਤਾਂ ਪਰਮੇਸ਼ੁਰ ਦੇ ਹੋਰੇਬ ਪਰਬਤ ਤੀਕ ਤੁਰਿਆ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉੱਠ ਕੇ ਖਾਧਾ ਅਤੇ ਪੀਤਾ ਤਾਂ ਉਹ ਉਸੇ ਭੋਜਨ ਦੇ ਬਲ ਨਾਲ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਪਰਮੇਸ਼ੁਰ ਦੇ ਹੋਰੇਬ ਪਰਬਤ ਤੱਕ ਤੁਰਿਆ ਗਿਆ।