1 Kings 19:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਥੇ ਏਲੀਯਾਹ ਇੱਕ ਗੁਫ਼ਾ ਵਿੱਚ ਸਾਰੀ ਰਾਤ ਟਿਕਿਆ। ਤਦ ਯਹੋਵਾਹ ਨੇ ਏਲੀਯਾਹ ਨੂੰ ਆਖਿਆ, “ਹੇ ਏਲੀਯਾਹ, ਤੂੰ ਇੱਥੇ ਕੀ ਕਰਦਾ ਹੈਂ?”
Punjabi Bible 2016 - ਪਵਿੱਤਰ ਬਾਈਬਲ O.V.
ਓਥੇ ਉਹ ਇੱਕ ਗੁਫਾ ਵਿੱਚ ਜਾ ਰਿਹਾ ਤਾਂ ਵੇਖੋ, ਯਹੋਵਾਹ ਦਾ ਬਚਨ ਉਸ ਨੂੰ ਆਇਆ ਅਤੇ ਉਸ ਨੂੰ ਆਖਿਆ, ਹੇ ਏਲੀਯਾਹ ਤੂੰ ਏਥੇ ਕੀ ਕਰਦਾ ਹੈਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੇ ਉਹ ਇੱਕ ਗੁਫਾ ਵਿੱਚ ਜਾ ਰਿਹਾ ਤਾਂ ਵੇਖੋ, ਯਹੋਵਾਹ ਦਾ ਬਚਨ ਉਸ ਨੂੰ ਆਇਆ ਅਤੇ ਉਸ ਨੂੰ ਆਖਿਆ, ਹੇ ਏਲੀਯਾਹ ਤੂੰ ਇੱਥੇ ਕੀ ਕਰਦਾ ਹੈਂ?