1 Kings 2:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਬਾਦ ਦਾਊਦ ਦੀ ਮੌਤ ਹੋ ਗਈ ਅਤੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦਬਿਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਦਾਊਦ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਆਪਣੇ ਪੁਰਖਿਆਂ ਨਾਲ ਸੌਂ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ।