1 Kings 2:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਇਸਰਾਏਲ ਵਿੱਚ 40 ਵਰ੍ਹੇ ਰਾਜ ਕੀਤਾ। ਉਸ ਨੇ ਹਬਰੋਨ ਵਿੱਚ ਸੱਤ ਵਰ੍ਹੇ ਅਤੇ ਯਰੂਸ਼ਲਮ ਵਿੱਚ 33 ਵਰ੍ਹੇ ਰਾਜ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਜਿੰਨੇ ਦਿਨ ਦਾਊਦ ਨੇ ਇਸਰਾਏਲ ਉੱਤੇ ਰਾਜ ਕੀਤਾ ਓਹ ਚਾਲੀ ਵਰਹੇ ਸਨ। ਸੱਤ ਵਰਹੇ ਉਸ ਹਬਰੋਨ ਵਿੱਚ ਰਾਜ ਕੀਤਾ ਅਤੇ ਤੇਤੀ ਵਰਹੇ ਉਸ ਯਰੂਸ਼ਲਮ ਵਿੱਚ ਰਾਜ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਇਸਰਾਏਲ ਉੱਤੇ ਚਾਲ੍ਹੀ ਸਾਲ ਰਾਜ ਕੀਤਾ। ਸੱਤ ਸਾਲ ਉਸ ਨੇ ਹਬਰੋਨ ਵਿੱਚ ਰਾਜ ਕੀਤਾ ਅਤੇ ਤੇਤੀ ਸਾਲ ਉਸ ਨੇ ਯਰੂਸ਼ਲਮ ਵਿੱਚ ਰਾਜ ਕੀਤਾ।