1 Kings 2:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਹਗੀਥ ਦਾ ਪੁੱਤਰ ਅਦੋਨੀਯਾਹ ਸੁਲੇਮਾਨ ਦੀ ਮਾਂ ਬਥਸ਼ਬਾ ਕੋਲ ਆਇਆ ਤਾਂ ਉਸ ਨੇ ਪੁੱਛਿਆ, “ਸੁੱਖ ਤਾਂ ਹੈ?” ਅਦੋਨੀਯਾਹ ਨੇ ਜਵਾਬ ’ਚ ਕਿਹਾ, “ਹਾਂ, ਇਸ ਵਕਤ ਮੈਂ ਸੁੱਖ ਨਾਲ ਹੀ ਆਇਆ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਹਗੀਥ ਦਾ ਪੁੱਤ੍ਰ ਅਦੋਨੀਯਾਹ ਸੁਲੇਮਾਨ ਦੀ ਮਾਤਾ ਬਥ-ਸ਼ਬਾ ਕੋਲ ਆਇਆ। ਅੱਗੋਂ ਉਸ ਆਖਿਆ, ਤੂੰ ਸੁਲਾਹ ਨਾਲ ਆਇਆ ਹੈਂ? ਤਾਂ ਉਸ ਆਖਿਆ, ਸੁਲਾਹ ਨਾਲ ਆਇਆ ਹੈਂ? ਤਾਂ ਉਸ ਆਖਿਆ, ਸੁਲਾਹ ਨਾਲ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਾਅਦ ਹੱਗੀਥ ਦਾ ਪੁੱਤਰ ਅਦੋਨੀਯਾਹ ਸੁਲੇਮਾਨ ਦੀ ਮਾਤਾ ਬਥ-ਸ਼ਬਾ ਕੋਲ ਆਇਆ। ਅੱਗੋਂ ਉਸ ਨੇ ਆਖਿਆ, ਤੂੰ ਸੁਲਾਹ ਨਾਲ ਆਇਆ ਹੈਂ? ਤਾਂ ਉਸ ਨੇ ਉੱਤਰ ਦਿੱਤਾ, ਸੁਲਾਹ ਨਾਲ।