1 Kings 2:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੈਨੂੰ ਕੁਝ ਕਹਿਣਾ ਚਾਹੁੰਦਾ ਹਾਂ।” ਬਥਸ਼ਬਾ ਨੇ ਆਖਿਆ, “ਬੋਲ, ਤੂੰ ਕੀ ਚਾਹੁੰਦਾ ਹੈਂ?”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਆਖਿਆ, ਮੈਂ ਤੇਰੇ ਨਾਲ ਇੱਕ ਗੱਲ ਕਰਨੀ ਹੈ। ਉਸ ਆਖਿਆ, ਬੋਲ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਸ ਨੇ ਆਖਿਆ, ਮੈਂ ਤੇਰੇ ਨਾਲ ਇੱਕ ਗੱਲ ਕਰਨੀ ਹੈਂ? ਉਸ ਆਖਿਆ, ਬੋਲ।