1 Kings 2:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਦੋਨੀਯਾਹ ਨੇ ਕਿਹਾ, “ਤੈਨੂੰ ਪਤਾ ਹੈ ਕਿ ਇੱਕ ਸਮੇਂ ਇਹ ਰਾਜ ਮੇਰਾ ਸੀ, ਅਤੇ ਸਾਰੇ ਇਸਰਾਏਲੀ ਸੋਚਦੇ ਸਨ ਕਿ ਮੈਂ ਉਨ੍ਹਾਂ ਦਾ ਪਾਤਸ਼ਾਹ ਹਾਂ, ਪਰ ਸਭ ਕੁਝ ਬਦਲ ਗਿਆ ਹੈ। ਹੁਣ ਯਹੋਵਾਹ ਦੀ ਰਜ਼ਾ ਅਨੁਸਾਰ ਰਾਜ ਮੇਰੇ ਭਰਾ ਕੋਲ ਆ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਆਖਿਆ, ਤੂੰ ਜਾਣਦੀ ਹੈਂ ਕਿ ਰਾਜ ਤਾਂ ਮੇਰਾ ਸੀ ਅਤੇ ਉਸ ਵੇਲੇ ਸਾਰੇ ਇਸਰਾਏਲ ਦਾ ਮੂੰਹ ਮੇਰੇ ਉੱਤੇ ਸੀ ਕਿ ਮੈਂ ਰਾਜ ਕਰਾਂ ਪਰ ਰਾਜ ਉਲਟ ਗਿਆ ਅਤੇ ਮੇਰੇ ਭਰਾ ਦਾ ਹੋ ਗਿਆ ਕਿਉਂ ਜੋ ਉਹ ਯਹੋਵਾਹ ਦੀ ਵੱਲੋਂ ਉਹ ਦਾ ਹੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਆਖਿਆ, ਤੂੰ ਜਾਣਦੀ ਹੈਂ ਕਿ ਰਾਜ ਤਾਂ ਮੇਰਾ ਸੀ ਅਤੇ ਉਸ ਵੇਲੇ ਸਾਰੇ ਇਸਰਾਏਲ ਦਾ ਮੂੰਹ ਮੇਰੇ ਉੱਤੇ ਸੀ ਕਿ ਮੈਂ ਰਾਜ ਕਰਾਂ, ਪਰ ਰਾਜ ਉਲਟ ਗਿਆ ਅਤੇ ਮੇਰੇ ਭਰਾ ਦਾ ਹੋ ਗਿਆ, ਕਿਉਂ ਜੋ ਉਹ ਯਹੋਵਾਹ ਦੀ ਵੱਲੋਂ ਉਹ ਦਾ ਹੀ ਸੀ।