1 Kings 2:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਦੋਨੀਯਾਹ ਨੇ ਆਖਿਆ, “ਕਿਰਪਾ ਕਰਕੇ ਮੈਨੂੰ ਸ਼ੂਨੰਮੀ ਦੀ ਅਬੀਸ਼ਗ ਨਾਲ ਵਿਆਹ ਕਰ ਲੈਣ ਲਈ ਸੁਲੇਮਾਨ ਨੂੰ ਆਖੋ, ਕਿਉਂ ਕਿ ਜੋ ਵੀ ਤੁਸੀਂ ਉਸ ਤੋਂ ਮੰਗੋਂਗੇ ਉਹ ਤੁਹਾਨੂੰ ਇਨਕਾਰ ਨਹੀਂ ਕਰੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਆਖਿਆ, ਦਯਾ ਕਰਕੇ ਸੁਲੇਮਾਨ ਪਾਤਸ਼ਾਹ ਨੂੰ ਆਖ ਕਿਉਂ ਜੋ ਉਹ ਤੇਰੀ ਗੱਲ ਨਾ ਮੋੜੇਗਾ ਕਿ ਉਹ ਅਬੀਸ਼ਗ ਸ਼ੂਨੰਮੀ ਨੂੰ ਮੇਰੀ ਪਤਨੀ ਹੋਣ ਲਈ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਆਖਿਆ, ਦਯਾ ਕਰਕੇ ਸੁਲੇਮਾਨ ਪਾਤਸ਼ਾਹ ਨੂੰ ਆਖ ਕਿ ਉਹ ਅਬੀਸ਼ਗ ਸ਼ੂਨੰਮੀ ਨੂੰ ਮੇਰੀ ਪਤਨੀ ਹੋਣ ਲਈ ਦੇਵੇ, ਕਿਉਂ ਜੋ ਉਹ ਤੇਰੀ ਗੱਲ ਨਾ ਮੋੜੇਗਾ।