1 Kings 2:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਥਸ਼ਬਾ ਨੇ ਉਸ ਨੂੰ ਆਖਿਆ, “ਮੈਂ ਤੈਥੋਂ ਇੱਕ ਛੋਟਾ ਜਿਹਾ ਅਹਿਸਾਨ ਮੰਗਣ ਲਈ ਆਈ ਹਾਂ, ਕਿਰਪਾ ਕਰਕੇ ਇਨਕਾਰ ਨਾ ਕਰੀਂ!” ਤਾਂ ਪਾਤਸ਼ਾਹ ਨੇ ਆਖਿਆ, “ਮਾਤਾ, ਤੂੰ ਜੋ ਚਾਹੋ ਮੈਥੋਂ ਮੰਗ ਸੱਕਦੀ ਹੈ, ਮੈਂ ਤੈਨੂੰ ਇਨਕਾਰ ਨਹੀਂ ਕਰਾਂਗਾ?”
Punjabi Bible 2016 - ਪਵਿੱਤਰ ਬਾਈਬਲ O.V.
ਅੱਗੋ ਉਸ ਆਖਿਆ, ਮੈਂ ਤੈਥੋਂ ਇੱਕ ਛੋਟੀ ਜੇਹੀ ਮੰਗ ਮੰਗਦੀ ਹਾਂ। ਮੈਨੂੰ ਸੱਖਣੀ ਨਾ ਮੋੜੀਂ ਤਾਂ ਪਾਤਸ਼ਾਹ ਨੇ ਆਖਿਆ, ਮਾਤਾ ਜੀ ਮੰਗੋ ਮੈਂ ਤੇਰੇ ਬੋਲ ਨੂੰ ਨਾ ਮੋੜਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਗੋਂ ਉਸ ਆਖਿਆ, ਮੈਂ ਤੇਰੇ ਕੋਲੋਂ ਇੱਕ ਛੋਟੀ ਜਿਹੀ ਮੰਗ ਮੰਗਦੀ ਹਾਂ। ਮੈਨੂੰ ਖਾਲੀ ਨਾ ਮੋੜੀਂ, ਤਾਂ ਪਾਤਸ਼ਾਹ ਨੇ ਆਖਿਆ, ਮਾਤਾ ਜੀ ਮੰਗੋ ਮੈਂ ਤੁਹਾਡੇ ਬੋਲ ਨੂੰ ਨਾ ਮੋੜਾਂਗਾ।