1 Kings 2:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੋਆਬ ਨੇ ਇਹ ਸਭ ਸੁਣਿਆ ਅਤੇ ਡਰ ਗਿਆ ਕਿਉਂ ਕਿ ਉਸ ਨੇ ਅਦੋਨੀਯਾਹ ਦਾ ਪੱਖ ਲਿਆ ਸੀ, ਪਰ ਅਬਸਾਲੋਮ ਦੀ ਨਹੀਂ। ਉਹ ਯਹੋਵਾਹ ਦੇ ਤੰਬੂ ਵੱਲ ਭੱਜ ਗਿਆ ਅਤੇ ਜਾਕੇ ਜਗਵੇਦੀ ਦੇ ਸਿੰਗਾਂ ਨੂੰ ਫ਼ੜ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਏਹ ਖਬਰ ਯੋਆਬ ਤੀਕ ਅੱਪੜੀ ਕਿਉਂ ਜੋ ਯੋਆਬ ਅਦੋਨੀਯਾਹ ਦੇ ਮਗਰ ਤਾਂ ਲੱਗਾ ਹੀ ਸੀ ਭਾਵੇਂ ਹੀ ਉਹ ਅਬਸ਼ਾਲੋਮ ਦੇ ਮਗਰ ਨਹੀਂ ਸੀ ਲੱਗਾ ਸੋ ਯੋਆਬ ਯਹੋਵਾਹ ਦੇ ਤੰਬੂ ਨੂੰ ਨੱਠਾ ਅਤੇ ਜਗਵੇਦੀ ਦੇ ਸਿੰਙਾਂ ਨੂੰ ਘੁੱਟ ਕੇ ਜਾ ਫੜਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਖ਼ਬਰ ਯੋਆਬ ਤੱਕ ਪਹੁੰਚੀ, ਕਿਉਂ ਜੋ ਯੋਆਬ ਅਦੋਨੀਯਾਹ ਦੇ ਪਿੱਛੇ ਤਾਂ ਲੱਗਾ ਹੀ ਸੀ, ਭਾਵੇਂ ਉਹ ਅਬਸ਼ਾਲੋਮ ਦੇ ਪਿੱਛੇ ਨਹੀਂ ਸੀ ਲੱਗਾ। ਯੋਆਬ ਯਹੋਵਾਹ ਦੇ ਤੰਬੂ ਵੱਲ ਨੂੰ ਭੱਜਾ ਅਤੇ ਜਗਵੇਦੀ ਦੇ ਸਿੰਗਾਂ ਨੂੰ ਘੁੱਟ ਕੇ ਜਾ ਫੜਿਆ।