1 Kings 2:40 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਸ਼ਿਮਈ ਉੱਠਿਆ ਉਸ ਨੇ ਆਪਣੇ ਖੋਤੇ ਉੱਪਰ ਕਾਠੀ ਪਾਈ ਅਤੇ ਆਪਣੇ ਸੇਵਕਾਂ ਨੂੰ ਲੱਭਣ ਗਥ ਵੱਲ ਅਕੀਸ਼ ਕੋਲ ਗਿਆ ਅਤੇ ਉਨ੍ਹਾਂ ਨੂੰ ਉੱਥੋਂ ਲੱਭ ਕੇ ਵਾਪਸ ਮੋੜ ਲਿਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਸ਼ਿਮਈ ਨੇ ਉੱਠ ਕੇ ਆਪਣੇ ਖੋਤੇ ਉੱਤੇ ਕਾਠੀ ਪਾਈ ਅਰ ਆਪਣੇ ਟਹਿਲੂਆਂ ਦੀ ਭਾਲ ਵਿੱਚ ਗਥ ਨੂੰ ਅਕੀਸ਼ ਕੋਲ ਗਿਆ। ਉਪਰੰਤ ਸ਼ਿਮਈ ਗਿਆ ਅਤੇ ਗਥ ਤੋਂ ਆਪਣੇ ਟਹਿਲੂਆਂ ਨੂੰ ਮੋੜ ਲਿਆਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਿਮਈ ਨੇ ਉੱਠ ਕੇ ਆਪਣੇ ਗਧੇ ਉੱਤੇ ਕਾਠੀ ਪਾਈ ਅਤੇ ਆਪਣੇ ਸੇਵਕਾਂ ਦੀ ਖ਼ੋਜ ਵਿੱਚ ਗਥ ਵਿੱਚ ਆਕੀਸ਼ ਨੂੰ ਗਿਆ। ਇਸ ਤੋਂ ਬਾਅਦ ਸ਼ਿਮਈ ਗਿਆ ਅਤੇ ਗਥ ਸ਼ਹਿਰ ਤੋਂ ਆਪਣੇ ਸੇਵਕਾਂ ਨੂੰ ਮੋੜ ਲਿਆਇਆ।