1 Kings 2:41 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਕਿਸੇ ਨੇ ਸੁਲੇਮਾਨ ਨੂੰ ਖਬਰ ਦਿੱਤੀ ਕਿ ਸ਼ਿਮਈ ਯਰੂਸ਼ਲਮ ਤੋਂ ਬਾਹਰ ਗਥ ਨੂੰ ਗਿਆ ਸੀ ਅਤੇ ਹੁਣ ਉਹ ਵਾਪਸ ਮੁੜ ਆਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸੁਲੇਮਾਨ ਨੂੰ ਦੱਸਿਆ ਗਿਆ ਕਿ ਸ਼ਿਮਈ ਯਰੂਸ਼ਲਮ ਵਿੱਚੋਂ ਗਥ ਨੂੰ ਗਿਆ ਅਰ ਮੁੜ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸੁਲੇਮਾਨ ਨੂੰ ਦੱਸਿਆ ਗਿਆ ਕਿ ਸ਼ਿਮਈ ਯਰੂਸ਼ਲਮ ਵਿੱਚੋਂ ਗਥ ਨੂੰ ਗਿਆ ਅਤੇ ਮੁੜ ਆਇਆ।