1 Kings 2:43 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਤੂੰ ਆਪਣਾ ਇਕਰਾਰ ਕਿਉਂ ਤੋੜਿਆ? ਅਤੇ ਤੂੰ ਮੇਰੇ ਆਦੇਸਾਂ ਨੂੰ ਕਿਉਂ ਨਹੀ ਮੰਨਿਆ?
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਤੈਂ ਕਿਉਂ ਯਹੋਵਾਹ ਦੀ ਸੌਂਹ ਦੀ ਪਾਲਨਾ ਨਾ ਕੀਤੀ ਅਤੇ ਉਸ ਹੁਕਮ ਉੱਤੇ ਜਿਹੜਾ ਮੈਂ ਤੈਨੂੰ ਦਿੱਤਾ ਸੀ ਨਾ ਚੱਲਿਆ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਤੂੰ ਕਿਉਂ ਯਹੋਵਾਹ ਦੀ ਸਹੁੰ ਦੀ ਪਾਲਨਾ ਨਾ ਕੀਤੀ ਅਤੇ ਉਸ ਹੁਕਮ ਉੱਤੇ ਜਿਹੜਾ ਮੈਂ ਤੈਨੂੰ ਦਿੱਤਾ ਸੀ ਨਾ ਚੱਲਿਆ?