1 Kings 2:45 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਵਾਹ ਮੈਨੂੰ ਮੁਬਾਰਕ ਹੋਵੇਗਾ ਉਹ ਦਾਊਦ ਦੇ ਰਾਜ ਨੂੰ ਹਮੇਸ਼ਾ ਸੁਰੱਖਿਅਤ ਰੱਖੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਸੁਲੇਮਾਨ ਪਾਤਸ਼ਾਹ ਮੁਬਾਰਕ ਹੋਵੇਗਾ ਅਤੇ ਦਾਊਦ ਦੀ ਰਾਜ ਗੱਦੀ ਯਹੋਵਾਹ ਅੱਗੇ ਸਦਾ ਤੀਕ ਕਾਇਮ ਰਹੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸੁਲੇਮਾਨ ਪਾਤਸ਼ਾਹ ਮੁਬਾਰਕ ਹੋਵੇਗਾ ਅਤੇ ਦਾਊਦ ਦੀ ਰਾਜ ਗੱਦੀ ਯਹੋਵਾਹ ਅੱਗੇ ਸਦਾ ਤੱਕ ਕਾਇਮ ਰਹੇਗੀ।